ਖਾਸ ਖਬਰਾਂ

“ਹਲੇਮੀ ਰਾਜ ਦਾ ਸੰਕਲਪ: ਗੁਰਮਤਿ ਦ੍ਰਿਸ਼ਟੀਕੋਣ” ਵਿਸ਼ੇ ਤੇ ਵਖਿਆਨ ਭਲਕੇ

May 19, 2022 | By

ਚੰਡੀਗੜ੍ਹ – ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵੱਲੋਂ “ਹਲੇਮੀ ਰਾਜ ਦਾ ਸੰਕਲਪ: ਗੁਰਮਤਿ ਦ੍ਰਿਸ਼ਟੀਕੋਣ” ਵਿਸ਼ੇ ਤੇ ਵਿਸ਼ੇਸ਼ ਵਖਿਆਨ ਕਰਵਾਇਆ ਜਾ ਰਿਹਾ ਹੈ।

ਡਾ. ਚਮਕੌਰ ਸਿੰਘ ਡਾਇਰੈਕਟਰ ਵੱਲੋਂ ਜਾਰੀ ਕੀਤੇ ਇਸ਼ਤਿਹਾਰ ਮੁਤਾਬਿਕ ਇਹ ਵਿਸ਼ੇਸ਼ ਵਖਿਆਨ ਮਿਤੀ 20 ਮਈ ਨੂੰ ਸਵੇਰੇ 10 ਵਜੇ ਬਹਾਦਰਗੜ੍ਹ (ਪਟਿਆਲਾ) ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪੰਥ ਸੇਵਕ ਜਥਾ ਦੁਆਬਾ ਤੋਂ ਭਾਈ ਮਨਧੀਰ ਸਿੰਘ ਆਪਣੇ ਵਿਚਾਰ ਵਿਦਾਅਰਥੀਆਂ, ਖੋਜਾਰਥੀਆਂ ਅਤੇ ਸੰਗਤਾਂ ਨਾਲ ਸਾਂਝੇ ਕਰਨਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,