ਸਿੱਖ ਖਬਰਾਂ

ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ, ਸਨੀ ਇਨਕਲੇਵ ਵੱਲੋਂ ਗੁਰਮਤਿ ਸਮਾਗਮ 14 ਮਾਰਚ ਨੂੰ

March 7, 2023 | By

ਚੰਡੀਗੜ੍ਹ – ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸਨੀ ਇਨਕਲੇਵ ਵੱਲੋਂ ਚੇਤ ਮਹੀਨੇ ਦੀ ਸੰਗਰਾਂਦ ਨੂੰ ਮਨਾਉਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ 14 ਮਾਰਚ 2023 ਨੂੰ ਸਨੀ ਇਨਕਲੇਵ, ਸੈਕਟਰ 125 ਖਰੜ੍ਹ (ਜਿਲ੍ਹਾ ਮੋਹਾਲੀ) ‘ਚ ਕਰਵਾਏ ਜਾ ਰਹੇ ਹਨ।

ਸਮਾਗਮ ਦੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦਸਿਆ ਕਿ ਸ਼ਾਮੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਭਾਈ ਜਸਪ੍ਰੀਤ ਸਿੰਘ (ਗੁਰਬਾਣੀ ਕੀਰਤਨ),  ਗਿਆਨੀ ਗੁਰਚਰਨ ਸਿੰਘ, ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ੳੇੁਪਰੰਤ ਡਾ. ਸੇਵਕ ਸਿੰਘ (ਸ੍ਰੀ ਆਨੰਦਪੁਰ ਸਾਹਿਬ ਵਾਲੇ) ਪੰਜਾਬੀ ਪਰਵਾਸ, ਸ਼ਬਦ,ਖਾਣ-ਪੀਣ, ਪਹਿਰਾਵਾ ਵਿਸ਼ੇ ਤੇ ਵਿਚਾਰਾਂ ਦੀ ਸਾਂਝ ਪਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,