May 2025 Archive

Ghallughara Yadgari March on June 5 and Amritsar Bandh on 6 Dal Khalsa 1

ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਦਰਬਾਰ ਸਾਹਿਬ ਹਮਲੇ ਦੀ 41ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।

Interview with SGPC Member Karnail Singh Panjoli

ਸ਼੍ਰੋਮਣੀ ਕਮੇਟੀ, ਅਕਾਲ ਤਖਤ ਸਾਹਿਬ, ਜਥੇਦਾਰਾਂ ਤੇ ਅਕਾਲੀ ਦਲ ਬਾਰੇ ਕਰਨੈਲ ਸਿੰਘ ਪੰਜੌਲੀ ਨਾਲ ਬੇਬਾਕ ਗੱਲਬਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਘੱਲੂਘਾਰਿਆਂ ਦੀ ਯਾਦ ਨੂੰ ਤਾਜ਼ਾ ਕਰਦੀ ਨਵੀਂ ਬੋਲਦੀ ਕਿਤਾਬ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਸਿੱਖ ਸਿਆਸਤ ਐਪ ਤੇ ਜਾਰੀ

“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ” ਇੰਡੀਆ ਦੇ ਵੱਖ-ਵੱਖ ਸੂਬਿਆਂ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੂਤਾਂ ਨੂੰ ਚਸ਼ਮਦੀਦਾਂ ਦੀ ਗਵਾਹੀ ਸਮੇਤ ਸਾਡੇ ਸਾਹਮਣੇ ਲੈ ਕੇ ਆਉਂਦੀ ਹੈ।

Bhai Paramjit Singh Mand Speech at Village Gunopur Saidowal

ਪੰਜਾਬੀਆਂ ‘ਚ ਪੰਜਾਬ ਨੂੰ ਛੱਡਣ ਦੀ ਦੌੜ ਕਿਉਂ ਲੱਗੀ ਹੈ? ਕਿਉਂ ਬਣੀ ਅਜਿਹੀ ਮਾਨਸਿਕਤਾ? ਪੰਜਾਬ ਤਰੱਕੀ ਕਿਵੇਂ ਕਰੇ? ਸੁਣੋ

ਪਿੰਡ ਗੁੰਨੋਪੁਰ ਸੈਦੋਵਾਲ, ਨੇੜੇ ਕਾਹਨੂਵਾਨ, ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਖੇ 25 ਮਈ 2025 ਦਿਨ ਐਤਵਾਰ ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਹ ਗੱਲ ਉੱਤੇ ਚਾਨਣਾ ਪਾਇਆ ਕਿ ਪੰਜਾਬੀਆਂ ਵਿਚ ਪੰਜਾਬ ਨੂੰ ਛੱਡਣ ਦੀ ਦੌੜ ਲੱਗੀ ਹੋਈ ਹੈ।

Why Sikhs and Punjab Are Becoming Relevant in Changing Regional and Global Scenarios

ਬਦਲ ਰਹੇ ਅੰਤਰਰਾਸ਼ਟਰੀ ਤੇ ਖੇਤਰੀ ਹਾਲਾਤਾਂ ਵਿਚ ਪੰਜਾਬ ਅਤੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਬਾਰੇ ਵਖਿਆਨ

ਪਿੰਡ ਗੁੰਨੋਪੁਰ ਸੈਦੋਵਾਲ, ਨੇੜੇ ਕਾਹਨੂਵਾਨ, ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਖੇ 25 ਮਈ 2025 ਦਿਨ ਐਤਵਾਰ ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨੇ ਮੌਜੂਦਾ ਬਦਲ ਰਹੇ ਕੌਮਾਂਤਰੀ ਤੇ ਖੇਤਰੀ ਹਾਲਾਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਅਤੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ।

Exclusive Interview with Former Jathedar Professor Manjit Singh

ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਖਾਸ ਮੁਲਾਕਾਤ: ਕੇਪੀਗਿੱਲ, ਜਸਵੰਤ ਸਿੰਘ ਖਾਲੜਾ, ਅਕਾਲੀ ਏਕਤਾ ਤੇ ਹੋਰ

ਪੱਤਰਕਾਰ ਮਨਦੀਪ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਸੁਣੋ।

Exclusive Interview with Advocate Jaspal Singh Manjhpur

ਪ੍ਰੋ. ਦਵਿੰਦਰਪਾਲ ਸਿੰਘ ਭੁੱਲ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ ਅੜਿੱਕਾ ਡਾਹ ਰਿਹਾ ਹੈ? ਅਦਾਲਤਾਂ ਦਾ ਇਸ ਮਾਮਲੇ ਵੀ ਰੁਖ ਹੈ? ਉਹਨਾ ਦੀ ਰਿਹਾਈ ਲਈ ਕੀ ਯਤਨ ਕੀਤੇ ਜਾ ਰਹੇ ਹਨ?

Interview with Former SGPC General Secretary Bibi Kiranjot Kaur

ਸ਼੍ਰੋਮਣੀ ਕਮੇਟੀ, ਅਕਾਲ ਤਖਤ ਅਤੇ ਜਥੇਦਾਰਾਂ ਬਾਰੇ ਬੀਬੀ ਕਿਰਨਜੋਤ ਕੌਰ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

Analyzing What the India-Pakistan Clash Means for Punjab, Sikhs & South Asia

ਭਾਰਤ-ਪਾਕਿਸਤਾਨ ਦੀ ਜੰਗ ਦੇ ਪੰਜਾਬ, ਸਿੱਖਾਂ ਤੇ ਦੱਖਣੀ ਏਸ਼ੀਆ ਲਈ ਕੀ ਮਾਅਨੇ ਹਨ? ਸਿੱਖਾਂ ਨੂੰ ਹੁਣ ਕੀ ਕਰਨਾ ਚਾਹੀਦੈ?

ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ।

Speech of former Dal Khalsa president Harcharan Singh Dhammi

ਸਿੱਖ ਰਾਜ ਕਿਉਂ ਜਰੂਰੀ ਹੈ? ਸ. ਹਰਚਰਨ ਸਿੰਘ ਧਾਮੀ ਦਾ ਟਾਂਡਾ ਵਿਖੇ ਵਖਿਆਨ

4 ਮਈ 2025 ਨੂੰ ਦਲ ਖਾਲਸਾ ਵੱਲੋਂ ਟਾਂਡਾ ਵਿਖੇ ਇਕ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਆਪਣੇ ਬੋਲਦਿਆਂ ਦਲ ਖਾਲਸਾ ਦੇ ਸਾਬਕਾ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਸਿੱਖ ਰਾਜ ਕਿਉਂ ਜਰੂਰੀ ਹੈ?

Next Page »