January 29, 2017 | By ਸਿੱਖ ਸਿਆਸਤ ਬਿਊਰੋ
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਆਗੂ ਪਰਮਜੀਤ ਸਿੰਘ ਮੰਡ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਦੇਖੋ ਵੀਡੀਓ:
Related Topics: Dal Khalsa International, Paramjit Singh Mand, Punjab Elections 2017 (ਪੰਜਾਬ ਚੋਣਾਂ 2017), Punjab Polls 2017, Seminar Recordings (ਸੈਮੀਨਾਰ ਰਿਕਾਰਡਿੰਗ), Sikh Youth of Punjab