June 13, 2017 | By ਸਿੱਖ ਸਿਆਸਤ ਬਿਊਰੋ
ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨੇ ਭਵਾਨੀਗੜ੍ਹ ਵਿਖੇ ਸਿੱਖ ਸੰਘਰਸ਼, ਸਿੱਖ ਯਾਦ, ਅਰਦਾਸ ਅਤੇ ਜੂਨ 1984 ਦੇ ਘੱਲੂਘਾਰੇ ਬਾਰੇ ਵਖਿਆਨ ਦਿੱਤਾ। ਇਹ ਸਮਾਗਮ 3 ਜੂਨ, 2017 ਨੂੰ ਭਵਾਨੀਗੜ੍ਹ, 1984 ‘ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਹੋਏ ਹਮਲੇ ਵੇਲੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੀ ਰਾਖੀ ਕਰਦੇ ਹੋਏ ਸਿੱਖ ਸ਼ਹੀਦਾਂ ਦੀ ਯਾਦ ‘ਚ ਕੀਤਾ ਗਿਆ ਸੀ।
Related Topics: Ajmer Singh, ਜੂਨ 1984 ਫੌਜੀ ਹਮਲਾ ( Indian Army Attack on Sri Darbar Sahib)