ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ
February 3, 2020 | By ਸਿੱਖ ਸਿਆਸਤ ਬਿਊਰੋ
ਅੱਜ ਦੀ ਖਬਰਸਾਰ | 3 ਫਰਵਰੀ 2020 (ਦਿਨ ਸੋਮਵਾਰ)
ਖਬਰਾਂ ਸਿੱਖ ਜਗਤ ਦੀਆਂ:
ਭਾਈ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ:
- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਪੇਸ਼ ਹੋਣ ਤੋਂ ਨਾਂਹ
- ਕਿਹਾ ਤਖ਼ਤ ਦਾ ਸਮੁੱਚਾ ਪ੍ਰਬੰਧ ਹੀ ਠੀਕ ਨਹੀਂ
- ਸਮੁੱਚੇ ਪ੍ਰਬੰਧ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ
- ਕਿਹਾ ਹਾਲੇ ਤੱਕ ਸਾਰੇ ਗੁਰਦੁਆਰਿਆਂ ਵਿੱਚ ਇੱਕ ਰਹਿਤ ਮਰਿਆਦਾ ਤਾਂ ਲਾਗੂ ਨਹੀਂ ਕਰਵਾ ਸਕੇ
ਰਣਜੀਤ ਸਿੰਘ ਢੱਡਰੀਆਂ ਵਾਲੇ
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Gyani Harpreet Singh, Ranjit Singh Dhadrianwale Ranjit Singh Dhadrianwale