
March 27, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਪੰਜਾਬ ਵਿਚ ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ਨਾਲ ਲੋਕਾਂ ਵਿਚ ਮਿੱਥ ਕੇ ਸਰਕਾਰੀ ਦਹਿਸ਼ਤ ਦਾ ਮਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਤੇ ਖਬਰ ਅਦਾਰਿਆਂ ਦੇ ਟਵਿੱਟਰ ਤੇ ਫੇਸਬੁੱਕ ਸਫੇ ਬੰਦ ਕਰਨ, ਪੱਤਰਕਾਰਾਂ ਨੂੰ ਥਾਣਿਆਂ ਵਿਚ ਬੁਲਾ ਕੇ ਦਬਾਅ ਪਾਉਣ, ਉਹਨਾ ਦੇ ਘਰਾਂ ਵਿਚ ਛਾਪੇ ਮਾਰਨੇ ਤੇ ਹਿਰਾਸਤ ਵਿਚ ਲੈਣ ਦੀ ਕਾਰਵਾਈ ਨਾਲ ਸਰਕਾਰ ਸੱਚ ਬਿਆਨੀ ਨੂੰ ਰੋਕ ਰਹੀ ਹੈ”।
ਇਸੇ ਤਹਿਤ ਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਇਕ ਖਾਸ ਲੇਖਾ ਸਾਂਝਾ ਕੀਤਾ ਗਿਆ ਹੈ –
Details about Journalists