February 6, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ ਅਤੇ ਹਲਕਾ ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਆਰ.ਓ. ਗਗਨਦੀਪ ਸਿੰਘ ਵਿਰਕ ਵੱਲੋਂ 5-7 ਹੋਰ ਸਾਥੀਆਂ ਨਾਲ ਸਟਰੌਂਗ ਰੂਮ ਵਿਚ ਵੜ੍ਹ ਕੇ ਈ.ਵੀ.ਐਮ. (EVM) ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਫ਼ੂਲਕਾ ਨੇ ਕਿਹਾ ਕਿ ਇਸ ਬਾਰੇ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ (ਫਾਈਲ ਫੋਟੋ)
Related Topics: Advocate Harwinder Singh Phoolka, Election Commission of India, Fourth Front Punjab, Punjab Polls 2017