November 9, 2022 | By ਸਿੱਖ ਸਿਆਸਤ ਬਿਊਰੋ
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਵੋਟਾਂ ਵਾਲੀਆਂ ਪਾਰਟੀਆਂ ਤੋਂ ਮੁਕਤ ਹੋਣਾ ਚਾਹੀਦਾ ਹੈ।
Related Topics: Akal Takhat Sahib, Paramjit Singh Mand