Posts By ਸਿੱਖ ਸਿਆਸਤ ਬਿਊਰੋ

ਫੈਕਟਰੀ ਨਾਲ ਪ੍ਰਦੂਸ਼ਿਤ ਹੋ ਰਹੇ ਜ਼ਮੀਨੀ ਪਾਣੀ ਅਤੇ ਹਵਾ ਖਿਲਾਫ ਪ੍ਰਦਰਸ਼ਨ ਕਰਦੇ ਲੋਕਾਂ ‘ਤੇ ਚਲਾਈ ਗੋਲੀ; 9 ਮੌਤਾਂ

ਚੇਨਈ: ਤਾਮਿਲ ਨਾਡੂ ਦੇ ਟੁਟੀਕੋਰੀਨ ਖੇਤਰ ਵਿਚ ਲੱਗੇ ਵੇਦਾਂਤਾ ਕੰਪਨੀ ਦੇ ਸਟਰਲਾਈਟ ਕੋਪਰ ਯੂਨਿਟ ਦੇ ਪ੍ਰਦੂਸ਼ਣ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਕਾਰਵਾਈ ਨਾਲ ...

ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀ ਭੱਜਣ ਦਾ ਮਾਮਲਾ; ਜੇਲ੍ਹ ਮੰਤਰੀ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸਟਾਫ ਦੇ ਚਾਰ ...

ਸੂਬੇ ਦੇ ਡਿਗਰੀ ਕਾਲਜਾਂ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ: ਜੁਆਇੰਟ ਐਕਸ਼ਨ ਕਮੇਟੀ

ਪਟਿਆਲਾ: ਸੂਬੇ ਭਰ ਦੇ ਡਿਗਰੀ ਕਾਲਜਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਚਾਰ ਲੱਖ ਦੇ ਕਰੀਬ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ...

ਇਸਲਾਮੀ ਦੇਸ਼ ਮਲੇਸ਼ੀਆ ਵਿਚ ਗੋਬਿੰਦ ਸਿੰਘ ਦਿਓ ਬਣੇ ਪਹਿਲੇ ਸਿੱਖ ਕੇਂਦਰੀ ਮੰਤਰੀ

ਕੁਆਲਾਲੰਪੁਰ: ਇਸਲਾਮੀ ਦੇਸ਼ ਮਲੇਸ਼ੀਆ ਵਿਚ ਪਹਿਲੀ ਵਾਰ ਕਿਸੇ ਸਿੱਖ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। 45 ਸਾਲਾ ਗੋਬਿੰਦ ਸਿੰਘ ਦਿਓ ਕਿਸੇ ਘੱਟਗਿਣਤੀ ਭਾਈਚਾਰੇ ...

ਗੁਰਦਾਸਪੁਰ ਜੇਲ੍ਹ ਵਿਚ ਹੰਗਾਮਾ; ਜੇਲ੍ਹ ਦੀ ਤਲਾਸ਼ੀ ਦੌਰਾਨ ਕੈਦੀਆਂ ਦਾ ਵਿਰੋਧ

ਗੁਰਦਾਸਪੁਰ: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਅੱਜ ਸਵੇਰੇ ਕੈਦੀਆਂ ਦੇ ਹਿੰਸਕ ਹੋਣ ਦੀ ਖਬਰ ਹੈ ਜਿਹਨਾਂ ਨੇ ਜੇਲ੍ਹ ਵਿਚ ਲੱਗੇ ਜੈਮਰਾਂ ਅਤੇ ਨਿਗਰਾਨੀ ਟਾਵਰ ਨੂੰ ...

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਵਿਵਾਦਤ ਕਿਤਾਬ ਬਾਰੇ ਕਮੇਟੀ ਲਈ ਵਿਦਵਾਨਾਂ ਦੇ ਨਾਂ ਭੇਜੇ

ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ...

9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਕਤ ਸਿੰਘ ਨੂੰ ਸੁਣਾਈ 3 ਸਾਲ ਦੀ ਸਜ਼ਾ

ਅੰਮ੍ਰਿਤਸਰ: ਭਾਰਤੀ ਨਿਆਪਾਲਿਕਾ ਦੇ ਅਣਮਨੁੱਖੀ ਨਿਜ਼ਾਮ ਦੀ ਅੱਜ ਉਸ ਸਮੇਂ ਇਕ ਹੋਰ ਉਦਾਹਰਣ ਸਾਹਮਣੇ ਆਈ ਜਦੋਂ 9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਬੰਦ ਇਕ ਸਿੱਖ ...

ਸੀਰੇ ਨਾਲ ਦੂਸ਼ਿਤ ਹੋਇਆ ਬਿਆਸ ਦਰਿਆ ਦਾ ਪਾਣੀ ਨਹਿਰਾਂ ਰਾਹੀਂ ਪੀਣ ਵਾਲੇ ਪਾਣੀ ਦੀਆਂ ਡਿੱਗੀਆਂ ਤਕ ਪਹੁੰਚਿਆ

ਬਠਿੰਡਾ: ਮਿਲ ਵਿਚੋਂ ਰਿਸਿਆ ਸੀਰਾ ਬਿਆਸ ਦਰਿਆ ਵਿਚ ਪੈਣ ਨਾਲ ਪ੍ਰਦੂਸ਼ਿਤ ਹੋਇਆ ਪਾਣੀ ਹੁਣ ਨਹਿਰਾਂ ਰਾਹੀਂ ਪਿੰਡਾਂ ਸ਼ਹਿਰਾਂ ਨੂੰ ਮੁਹੱਈਆ ਕਰਵਾਏ ਜਾਂਦੇ ਪੀਣ ਵਾਲੇ ਪਾਣੀ ...

ਕਿਸ਼ਨਗੰਗਾ ਬੰਨ੍ਹ ਨੂੰ ਸਿੰਧ ਜਲ ਸਮਝੌਤੇ ਦੀ ਉਲੰਘਣਾ ਦਸਦਿਆਂ ਵਿਸ਼ਵ ਬੈਂਕ ਕੋਲ ਪਹੁੰਚਿਆ ਪਾਕਿਸਤਾਨ

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਸ਼ਵ ਬੈਂਕ ਦੀ ਵਿਚੋਲਗਿਰੀ ਨਾਲ ਦਰਿਆਈ ਪਾਣੀਆਂ ਦੀ ਵੰਡ ਲਈ ਕੀਤਾ ਗਿਆ ਸਿੰਧ ਜਲ ਸਮਝੌਤਾ ਇਕ ਵਾਰ ਫੇਰ ਚਰਚਾ ਵਿਚ ...

ਕੈਂਸਰ ਦੀ ਮਾਰ ਝੱਲ ਰਹੇ ਪਿੰਡ ਅਕਲੀਆ ਦੇ ਘਰ-ਘਰ ਵਿਛੇ ਸੱਥਰ

ਬਠਿੰਡਾ: ਇੱਕ ਦਹਾਕੇ ਤੋਂ ਕੈਂਸਰ ਕਾਰਨ ਮਾਲਵਾ ਖੇਤਰ ਦੇ ਪਿੰਡ ਅਕਲੀਆ ’ਚ ਲਗਾਤਾਰ ਹੋ ਰਹੀਆਂ ਮੌਤਾਂ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ...

Next Page »