Posts By ਸਿੱਖ ਸਿਆਸਤ ਬਿਊਰੋ

ਪਾਣੀ ਦੀਆਂ ਬੋਤਲਾਂ ’ਤੇ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ: ਬਿਜਲ ਸੱਥ ਦੇ ਰੌਲੇ ਨੇ ਸ਼੍ਰੋਮਣੀ ਕਮੇਟੀ ਦੀ ਨੀਦ ਤੋੜੀ

ਉਤਰ ਰੇਲਵੇ ਦੇ ਪ੍ਰਬੰਧ ਹੇਠਲ਼ੀ ਸ਼ਤਾਬਦੀ ਐਕਸਪ੍ਰੈਸ ਵਿਚ ਯਾਤਰੂਆਂ ਨੂੰ ਦਿੱਤੀਆਂ ਜਾਂਦੀਆਂ ਪਾਣੀ ਦੀਆਂ ਬੋਤਲਾਂ ਉੱਪਰ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਸਾਹਮਣੇ ਆਉਣ ’ਤੇ ਰੇਲਵੇ ਵਿਭਾਗ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਜਥਾ ਸਿਰਲੱਥ ਖਾਲਸਾ ਨਾਮੀ ਸਿੱਖ ਸੰਸਥਾ ਨੇ ਪੂਰਾ ਮਾਮਲਾ ਸ਼ੋਸ਼ਲ ਮੀਡੀਆ ਫੇਸਬੁੱਕ ਤੇ ਵਟਸਐਪ ਤੇ ਪਾ ਦਿੱਤਾ।

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਗ੍ਰਿਫਤਾਰ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੋਰ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ...

ਬੇਅਦਬੀ ਮਾਮਲੇ: ਪੰਜਾਬ ਸਰਕਾਰ ਵੱਲੋਂ ਗੱਲੀਂ-ਬਾਤੀਂ ‘ਸਖਤ ਕਾਰਵਾਈ’ ਜਾਰੀ

ਚੰਡੀਗੜ੍ਹ: ਪਿਛਲੀ ਬਾਦਲ-ਭਾਜਪਾ ਸਰਕਾਰ ਮੌਕੇ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਗੱਲੀਂ ਬਾਤੀ ਬਹੁਤ ਕੁਝ ਹੋ ਰਿਹਾ ...

ਅਮਰੀਕਾ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਵਲੋਂ ਆਰਐਸਐਸ ਮੁਖੀ ਦਾ ਵਿਰੋਧ ਕਰਨ ਦਾ ਐਲਾਨ

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ਵਿਚ ਵਿਚ 7 ਤੋਂ 9 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਵ ਹਿੰਦੂ ਕਾਂਗਰਸ ਵਿਚ ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਮੂਲੀਅਤ ਕਰਨ ...

ਬੇਅਦਬੀ ਮਾਮਲੇ: ਪੰਜਾਬ ਸਰਕਾਰ ਦੀ ਕਾਰਵਾਈ ਕਰਨ ਦੀ ਇੱਛਾ ਸਵਾਲਾਂ ਦੇ ਘੇਰੇ ‘ਚ

ਚੰਡੀਗੜ੍ਹ: ਜਿੱਥੇ ਇਕ ਪਾਸੇ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਸਾਹਮਣੇ ਆਉਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ...

ਪੰਜਾਬ ਸਰਕਾਰ ਵਲੋਂ ਸੀ.ਬੀ.ਆਈ ਨੂੰ ਪਹਿਲਾਂ ਦਿੱਤੇ ਕੇਸ ਵਾਪਿਸ ਲੈਣ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ...

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ: ਐਸਐਫਐਸ ਦੀ ਜਿੱਤ, ਕਨੂਪ੍ਰਿਯਾ ਬਣੀ ਪਹਿਲੀ ‘ਕੁੜੀ’ ਪ੍ਰਧਾਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਇਸ ਵਾਰ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਸਟੂਡੈਂਟ ਫਾਰ ਸੁਸਾਇਟੀ ਦੀ ਉਮੀਦਵਾਰ ਕਨੂੁਪ੍ਰਿਯਾ ਪਹਿਲੀ ਕੁੜੀ ਬਣੀ ਹੈ ਜਿਸਨੂੰ ਯੂਨੀਵਰਸਿਟੀ ...

ਨਤੀਜਾ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿਚ ਐਸਐਫਐਸ ਅਤੇ ਸੋਈ ਦਾ ਫਸਵਾਂ ਮੁਕਾਬਲਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕਾਉਂਸਲ ਲਈ ਅੱਜ ਵਿਦਿਆਰਥੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਤੇ ਹੁਣ ਤਕ ਦੇ ...

ਸੁਖਬੀਰ ਬਾਦਲ ਨੇ ਸਿੱਖ ਜੁਝਾਰੂ ਸ਼ਹੀਦ ਹਰਭਜਨ ਸਿੰਘ ਮੰਡ ਨੂੰ ‘ਅੱਤਵਾਦੀ’ ਕਿਹਾ

ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਅਤੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਵਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ...

ਆਰਿਫ ਅਲਵੀ ਨੂੰ ਪਾਕਿਸਤਾਨ ਦਾ ਸਦਰ ਚੁਣੇ ਜਾਣ ‘ਤੇ ਸਿਮਰਨਜੀਤ ਸਿੰਘ ਮਾਨ ਨੇ ਵਧਾਈ ਦਿੱਤੀ

ਫ਼ਤਹਿਗੜ੍ਹ ਸਾਹਿਬ: ਆਰਿਫ ਅਲੀ ਨੂੰ ਪਾਕਿਸਤਾਨ ਦਾ ਸਦਰ (ਰਾਸ਼ਟਰਪਤੀ) ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ...

« Previous PageNext Page »