ਵਿਦੇਸ਼

ਭਾਈ ਗਗਨਦੀਪ ਸਿੰਘ ਦਾ ਇੰਗਲੈਂਡ ਵਿਚ ਕਤਲ

February 27, 2011 | By

ਲੁਧਿਆਣਾ (27 ਫਰਵਰੀ, 2011): ਪੰਥਕ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬੀਤੇ ਦਿਨ ਇੰਗਲੈਂਡ ਵਿਚ ਬਿਟ੍ਰਿਸ਼ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗਗਨਦੀਪ ਸਿੰਘ ਨੂੰ ਕੁਝ ਅਣਪਛਾਤੇ ਕਾਤਲਾਂ ਨੇ ਕਤਲ ਕਰ ਦਿਤਾ। ਕਾਤਲਾਂ ਨੇ ਭਾਈ ਗਗਨਦੀਪ ਸਿੰਘ ਨੂੰ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਰ ਦੀ ਡਿੱਕੀ ਵਿਚ ਪਾਕੇ ਕਾਰ ਨੂੰ ਅੱਗ ਲਗਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ। ਕੁਝ ਸਮਾਂ ਪਹਿਲਾਂ ਭਾਈ ਸਾਹਿਬ ਦੇ ਪਿਤਾ ਜੀ ਨੂੰ ਵੀ ਜਲੰਧਰ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਭਾਈ ਗਗਨਦੀਪ ਸਿੰਘ ਲਮੇਂ ਸਮੇਂ ਤੋਂ ਕੌਮੀ ਹਕਾਂ ਲਈ ਦੇਸ਼-ਵਦੇਸ਼ ਵਿਚ ਨੌਜਵਾਨਾਂ ਨੂੰ ਲਾਮਬੰਦ ਕਰਨ ਦੇ ਗੰਭੀਰ ਉਪਰਾਲੇ ਕਰ ਰਹੇ ਸਨ, ਤੇ ਉਹ ਪੰਜਾਬ ਵਿਚ ਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੀਆਂ ਨੌਜਵਾਨ ਸਿੱਖ ਜਥੇਬੰਦੀਆਂ ਵਿਚ ਆਪਸੀ ਰਾਬਤਾ ਕਾਇਮ ਕਰਨ ਲਈ ਯਤਨਸ਼ੀਲ ਸਨ।

ਸ਼੍ਰੋਮਣੀ ਆਕਾਲੀ ਦਲ (ਪੰਚ ਪ੍ਰਧਾਨੀ), ਜਿਸ ਦੀ ਅਗਵਾਈ ਭਾਈ ਦਲਜੀਤ ਸਿੰਘ ਬਿੱਟੂ ਕਰ ਰਹੇ ਹਨ ਤੇ ਜੋ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: