ਵੀਡੀਓ

ਭਾਜਪਾ ਦੇ ਹਮਾਇਤੀਆਂ ਨੇ ਮੈਨੂੰ ਅੱਤਵਾਦੀ ਕਿਹਾ: ਭਾਈ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ

By ਸਿੱਖ ਸਿਆਸਤ ਬਿਊਰੋ

March 26, 2016

ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਸਿੱਖ ਜੱਥੇਬੰਦੀ ਸਿੱਖਸ ਫਾਰ ਹਿਊਮੈਨ ਰਾਈਟਸ ਵੱਲੋਂ “ਭਾਰਤ ਵਿੱਚ ਫਾਸ਼ੀਵਾਦ ਦਾ ਉਭਾਰ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ 22 ਫਰਵਰੀ 2016 ਨੂੰ ਇੱਕ ਵਿਚਾਰ ਚਰਚਾ ਕਰਵਾਈ ਗਈ ਸੀ। ਇਹ ਵੀਡੀਓੁ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: