March 30, 2012 | By ਸਿੱਖ ਸਿਆਸਤ ਬਿਊਰੋ
ਲੁਧਿਆਣਾ, ਪੰਜਾਬ (30 ਮਾਰਚ, 2012): ਇਕ ਵਕੀਲ ਵੱਲੋਂ ਲੋਕ ਹਿਤ ਵਿਚ ਪਾਈ ਜਾ ਰਹੀ ਅਰਜੀ ਜਿਸ ਰਾਹੀਂ ਉਸ ਨੇ ਭਾਰਤ ਦੀ ਸੁਪਰੀਮ ਕੋਰਟ ਕੋਲੋਂ ਭਾਈ ਰਾਜੋਆਣਾ ਦੇ ਮਾਮਲੇ ਵਿਚ ਫਾਂਸੀ ਦੀ ਸਜਾ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਸੀ, ਜਿਸ ਉੱਤੇ ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸਾਡੇ ਕਾਨੂੰਨੀ ਮਾਹਰਾਂ ਅਨੁਸਾਰ ਇਸ ਨਾਲ ਭਾਰਤ ਸਰਕਾਰ ਵੱਲੋਂ ਫਾਂਸੀ ਉੱਤੇ ਲਈ ਗਈ ਰੋਕ ਉੱਤੇ ਕੋਈ ਅਸਰ ਨਹੀਂ ਪਵੇਗਾ। ਵਧੇਰੇ ਵੇਰਵਿਆਂ ਦਾ ਇੰਤਜ਼ਾਰ ਹੈ।
Related Topics: Bhai Balwant Singh Rajoana