ਸੰਵਾਦ ਵੱਲੋਂ ਸਿੱਖ ਸੰਘਰਸ਼ ਦੀ ਅਣਥੱਕ ਜੁਝਾਰੂ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ ਵੀਰਵਾਰ 12 ਨਵੰਬਰ, 2020 ਨੂੰ ਕਰਵਾਇਆ ਗਿਆ। ਇਸ ਸਾਲ ਡਾ. ਸਿਕੰਦਰ ਸਿੰਘ (ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਵੱਲੋਂ “ਕਿਰਤ ਅਤੇ ਸ਼ਹਾਦਤ” ਵਿਸ਼ੇ ਉੱਤੇ ਵਖਿਆਨ ਕੀਤਾ ਗਿਆ।
ਕਿਰਤ ਅਤੇ ਸ਼ਹਾਦਤ : ਸਲਾਨਾ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2020

