ਆਮ ਖਬਰਾਂ

ਕਬੂਤਰਬਾਜ਼ੀ ਦੇ ਕੇਸ ਵਿਚ ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ

March 17, 2018

ਪਟਿਆਲਾ: ‘ਕਬੂਤਰਬਾਜ਼ੀ’ ਦੇ ਡੇਢ ਦਹਾਕਾ ਪੁਰਾਣੇ ਇੱਕ ਕੇਸ ਦੇ ਅੱਜ ਆਏ ਅਦਾਲਤੀ ਫੈਸਲੇ ਦੌਰਾਨ ਉੱਘੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ...

ਇਰਾਦਾ ਕਤਲ ਕੇਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

ਫਰੀਦਕੋਟ: ਫਰੀਦਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਤਵਿੰਦਰ ਸਿੰਘ ਨੇ ਬੀਤੇ ਕੱਲ੍ਹ ਹੁਕਮ ਜਾਰੀ ਕਰਦਿਆਂ ਇਕ 12 ਸਾਲ ਪੁਰਾਣੇ ਇਰਾਦਾ ਕਤਲ ਕੇਸ ਵਿਚ ਸ਼੍ਰੋਮਣੀ ਅਕਾਲੀ ...

ਚੰਡੀਗੜ੍ਹ ਹਵਾਈ ਅੱਡਾ 12 ਮਈ ਤੋਂ 31 ਮਈ ਤਕ ਬੰਦ ਰਹੇਗਾ

ਚੰਡੀਗੜ੍ਹ: ਚੰਡੀਗੜ੍ਹ ਅੰਤਰਰਾਂਸ਼ਟਰੀ ਹਵਾਈ ਅੱਡਾ 12 ਮਈ ਤੋਂ 31 ਮਈ ਤਕ ਬੰਦ ਰਹੇਗਾ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਹਵਾਈ ਅੱਡੇ ...

ਜਲ੍ਹਿਆਂਵਾਲਾ ਬਾਗ ਵਿਖੇ ਸਥਾਪਿਤ ਹੋਇਆ ਸ਼ਹੀਦ ਊਧਮ ਸਿੰਘ ਦਾ ਬੁੱਤ

ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ): ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋˆ ਪਰਦਾ ਹਟਾ ਕੇ ...

ਪੰਜਾਬ ਯੂਨੀਵਰਸਿਟੀ ਵਿਚ ‘ਅੱਜ ਦੀ ਔਰਤ’ ਵਿਸ਼ੇ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ...

ਪ੍ਰੋਫੈਸਰ ਰਾਓ ਨੇ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਕੇ ਦਿੱਤੀ ਨਸੀਹਤ

ਮਾਨਸਾ: ਪਹਿਲਾਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਅਵਾਜ਼ ਚੁੱਕਣ ਅਤੇ ਹੁਣ ਮਾੜੀ ਪੰਜਾਬੀ ਗਾਇਕੀ ਖਿਲਾਫ ਬੋਲਣ ਨਾਲ ਸੁਰਖੀਆਂ ਵਿਚ ਆਏ ਪ੍ਰੋਫੈਸਰ ਪੰਡਿਤ ਰਾਓ ਧਰੇਨਾਵਰ ਨੇ ...

ਐਸ.ਵਾਈ.ਐਲ ਦੀ ਜ਼ਮੀਨ ਸਰਕਾਰ ਨਾਂ ਹੋ ਚੁੱਕੀ ਹੈ ਸਿਰਫ ਕਬਜ਼ਾ ਲੈਣਾ ਬਾਕੀ: ਖੱਟਰ

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਵਿਚ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਹਨਾਂ ਦਾ ਸੰਕਲਪ ਹੈ ਕਿ ਉਹ ਐਸ.ਵਾਈ.ਐਲ. ਦੇ ਪਾਣੀ ...

ਦੁਆਬੇ ਦੇ ਬਿਜਲੀ ਡਿਫਾਲਟਰਾਂ ਵਿਚ ਸਰਕਾਰੀ ਮਹਿਕਮੇ ਚੋਟੀ ‘ਤੇ

ਚੰਡੀਗੜ੍ਹ: ਦੋਆਬਾ ਇਲਾਕੇ ਵਿਚ ਬਿਜਲੀ ਵਿਭਾਗ ਦੇ ਵੱਡੇ ਡਿਫਾਲਟਰਾਂ ਦੀ ਸੂਚੀ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਮਹਿਕਮਿਆਂ ਨੇ ਮੱਲ ਮਾਰੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ...

ਸ੍ਰੀ ਆਨੰਦਪੁਰ ਸਾਹਿਬ ਵਿਖੇ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ

ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਇੰਟਰਨੈਸਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਐਸੋਸੀਏਸ਼ਨ ਆਫ ਇੰਡੀਆ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ ਜਿਸ ਵਿਚ ਚੋਟੀ ਦੀਆਂ ਗੱਤਕਾ ਟੀਮਾਂ ਨੇ ਜੰਗਜੂ ਕਲਾ ਦੇ ਜੌਹਰ ਵਿਖਾਏ।

ਐਮ ਕੇ ਕਲੋਹੀਆ ਬਣੇ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ

ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਆਈਏਐਸ ਅਫ਼ਸਰ ਮਨੋਹਰ ਕਾਂਤ ਕਲੋਹੀਆ ਨੂੰ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਵੇਂ ਚੇਅਰਮੈਨ ਦੀ ਨਿਯੁਕਤੀ ਸਬੰਧੀ ਹੁਕਮ ਵੀ ਖ਼ੁਦ ਕ੍ਰਿਸ਼ਨ ਕੁਮਾਰ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤੇ ਹਨ।

Next Page »