
September 23, 2023
ਭਾਰਤੀ ਏਜੰਟਾਂ ਦੁਆਰਾ ਕੈਨੇਡਾ ਵਿੱਚ ਇੱਕ ਪ੍ਰਮੁੱਖ ਖਾਲਿਸਤਾਨੀ ਆਗੂ ਦੀ ਹੱਤਿਆ ਦੇ ਆਲੇ ਦੁਆਲੇ ਤੇਜ਼ੀ ਨਾਲ ਵਧ ਰਹੇ ਕੂਟਨੀਤਕ ਘਟਨਾਵਾਂ ਦੇ ਪ੍ਰਤੀਕਰਮ ਵਿੱਚ, ਵਰਲਡ ਸਿੱਖ ਪਾਰਲੀਮੈਂਟ ਨੇ ਇਸ ਨੂੰ ਇੱਕ ਵਾਟਰਸ਼ੈੱਡ ਪਲ ਕਿਹਾ ਹੈ ਜਿਸਨੂੰ ਅੰਤਰਰਾਸ਼ਟਰੀ ਭਾਈਚਾਰੇ ਤੋਂ ਪ੍ਰਭਾਵਸ਼ਾਲੀ ਜਵਾਬੀ ਕਾਰਵਾਈ ਦੀ ਲੋੜ ਹੈ।
ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਦੇਸ਼ ਦੇ ਨਿਜ਼ਾਮ ਵੱਲੋਂ ਦਬਾਇਆ ਅਤੇ ਲਿਤਾੜਿਆ ਜਾ ਰਿਹਾ ਹੈ ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਕਨੇਡਾ ਦੀ ਪੁਲਿਸ ਨੇ ਦੋ ਸ਼ੱਕੀ ਦੋਸ਼ੀਆਂ ਬਾਰੇ ਪਹਿਲਾਂ ਜਾਣਕਾਰੀ ਦਿੱਤੀ ਸੀ ਤੇ ਅੱਜ ਤੀਜੇ ਸ਼ੱਕੀ ਬਾਰੇ ਜਾਣਕਾਰੀ ਦਿੱਤੀ ਹੈ, ਜੋ 2008 ਮਾਡਲ ਦੀ ਸਿਲਵਰ ਰੰਗ ਦੀ ਟੋਇਟਾ ਕੈਮਰੀ ਵਿੱਚ ਹਮਲਾਵਰਾਂ ਨਾਲ ਮੌਜੂਦ ਸੀ।
ਇਹਨਾਂ ਦਿਨਾਂ 'ਚ ਕੈਲੇਫੋਰਨੀਆ ਵਿੱਚ ਇੱਕ ਬਿੱਲ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਵਿੱਚ ਜਾਤ ਨੂੰ ਲੈ ਕੇ ਕੋਈ ਕਿਸੇ ਨਾਲ ਵਿਤਕਰਾ ਨਹੀਂ ਕਰ ਸਕਦਾ। ਕੁਝ ਸਮਾਂ ਪਹਿਲਾਂ ਇੱਥੋਂ ਦੀਆਂ ਕੰਪਿਊਟਰ ਅਤੇ ਆਈ ਟੀ ਕੰਪਨੀਆਂ ਵਿੱਚ ਭਾਰਤ ਉੱਚ ਜਾਤੀ ਖ਼ਾਸ ਕਰ ਬ੍ਰਾਹਮਣ ਵੱਲੋਂ ਨੀਵੇਂ ਸਮਝੀਆਂ ਜਾਤੀਆਂ ਖ਼ਾਸ ਕਰ ਦਲਿਤ ਭਾਈਚਾਰੇ ਨਾਲ ਵਿਤਕਰੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਵੱਲੋਂ ਸ਼ਹੀਦ ਭਾਈ ਪੰਜਵੜ੍ਹ ਦੇ ਸਪੁੱਤਰ ਸ਼ਾਹਬਾਜ ਸਿੰਘ ਤੇ ਭਤੀਜੇ ਭਾਈ ਹਰਿੰਦਰ ਸਿੰਘ ਨੂੰ ਸਿਰੋਪਾਉ ਤੇ
ਵਿਦੇਸ਼ਾਂ ਵਿਚ ਸਰਗਰਮ ਪੰਥਕ ਜਥੇਬੰਦੀਆਂ ਜਿਹਨਾ ਵਿਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਜਰਮਨੀ; ਸਿੱਖ ਕੌਂਸਲ ਆਫ ਬੈਲਜੀਅਮ; ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ; ਸਿੱਖ ਫੈਡਰੇਸ਼ਨ, ਅਮਰੀਕਾ; ਸਿੱਖ ਫੈਡਰੇਸ਼ਨ, ਇਟਲੀ; ਸਿੱਖ ਫੈਡਰੇਸ਼ਨ, ਸਪੇਨ; ਸਿੱਖ ਫੈਡਰੇਸ਼ਨ, ਸਵਿੱਟਜ਼ਰਲੈਂਡ; ਸਿੱਖ ਫੈਡਰੇਸ਼ਨ, ਜਰਮਨੀ; ਸਿੱਖ ਫੈਡਰੇਸ਼ਨ, ਫਰਾਂਸ; ਸਿੱਖ ਫੈਡਰੇਸ਼ਨ, ਯੂ.ਕੇ.; ਸਿੱਖ ਯੂਥ ਆਫ ਅਮਰੀਕਾ; ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ (ਸਰੀ), ਕਨੇਡਾ ਅਤੇ ਨੈਸ਼ਨਲ ਸਿੱਖ ਫੈਡਰੇਸ਼ਨ, ਗ੍ਰੀਸ ਸ਼ਾਮਿਲ ਹਨ ਨੇ ਅੱਜ ਦੇ ਦਿਨ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ।
ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ "ਜੂਨ-ਸਿੱਖ ਯਾਦਗਾਰੀ ਮਹੀਨਾ" ਵਜੋਂ ਮਨਾ ਰਹੇ ਹਨ।
ਸਿੱਖ ਫੈਡਰੇ਼ਸ਼ਨ ਅਮਰੀਕਾ ਵੱਲੋਂ ਪੰਜਾਬ ਦੇ ਮੌਜੂਦਾ ਘਟਨਾਕਰਮ ਚੋ ਉਪਜੇ ਕੌਮ ਵਿਰੋਧੀ ਵਰਤਾਰੇ ਨੂੰ ਸਮਝਣ ਅਤੇ ਸਰਕਾਰੀ ਪ੍ਰਾਪੇਗੰਡੇ ਨੂੰ ਨਕਾਰਾ ਕਰਨ ਲਈ ਕੌਮ ਨੂੰ ਸੁਚੇਤ ਤੇ ਇਕਜੁੱਟ ਰਹਿਣ ਦੀ ਅਪੀਲ
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
Next Page »