November 15, 2022 | By ਸਿੱਖ ਸਿਆਸਤ ਬਿਊਰੋ
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਦੀ ਪ੍ਰਭੂਸ਼ੱਤਾ ਬਹਾਲ ਕਰਨ ਲਈ ਪ੍ਰਬੰਧਕੀ ਢਾਚਾ ਬਦਲਣਾ ਸਮੇਂ ਦੀ ਮੁੱਖ ਲੋੜ ।
Related Topics: Akal Takht and Akali, Bhai Sukhwinder Singh Khalsa