ਵੀਡੀਓ

ਕਾਂਗਰਸਮੈਨ ਜਿਮ ਕੋਸਟਾ ਨੇ  ਭਾਰਤ ਵਿੱਚ ਵਾਪਰ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟਾਈ

February 3, 2021 | By

ਚੰਡੀਗੜ੍ਹ – ਅੱਜ ਅਮਰੀਕੀ ਦੀ ਵਿਦੇਸ਼ੀ ਕਮੇਟੀ ਦੇ ਮੈਂਬਰ ਅਤੇ ਫਰਿਜਨੋ ਏਰੀਏ ਦੇ ਕਾਂਗਰਸਮੈਨ ਜਿਮ ਕੋਸਟਾ ਨੇ ਟਵੀਟ ਕਰਕੇ ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਮੈਂ ਘਟਨਾਵਾਂ ਨੂੰ ਬਹੁਤ ਨੇੜਿਉਂ ਦੇਖ ਰਿਹਾ ਹਾਂ ਅਤੇ ਸ਼ਾਂਤੀਪੂਰਨ ਰੋਸ ਮੁਜ਼ਾਹਰੇ ਹਰੇਕ ਦਾ ਹੱਕ ਹੈ। ਉਸਨੇ ਕਿਸਾਨ ਅੰਦੋਲਨ ਨਾਲ ਸਬੰਧਤ ਇੱਕ ਫੇਟੋ ਲਾਕੇ ਇੱਕ ਪਾਸੇ ਮੁਜ਼ਾਹਰਕਾਰੀ ਅਤੇ ਦੂਜੇ ਪਾਸੇ ਪੁਲਿਸ ਆਹਮੋ ਸਾਹਮਣੇ ਦਿਖਾਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,