ਸਾਹਿਤਕ ਕੋਨਾ » ਸਿੱਖ ਖਬਰਾਂ

ਡਾ. ਗੁਰਮੀਤ ਸਿੰਘ ਸਿੱਧੂ ਦੀ ਕਿਤਾਬ “ਬ੍ਰਾਹਮਣਵਾਦ ਤੋਂ ਹਿੰਦੂਵਾਦ” ਕੱਲ(3 ਜਨਵਰੀ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਚੰਡੀਗੜ ਵਿਖੇ ਜਾਰੀ

January 2, 2018 | By

ਚੰਡੀਗੜ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਗੁਰਮੀਤ ਸਿੰਘ ਸਿੱਧੂ ਦੁਆਰਾ ਲਿਖੀ ਕਿਤਾਬ “ਬ੍ਰਾਹਮਣਵਾਦ ਤੋਂ ਹਿੰਦੂਵਾਦ”(ਵਰਣ,ਜਾਤ,ਧਰਮ ਅਤੇ ਰਾਸ਼ਟਰਵਾਦ) 3 ਜਨਵਰੀ, ਦਿਨ ਬੁੱਧਵਾਰ 2018 ਨੂੰ ਸਵੇਰੇ 10:30 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28-ਏ,ਚੰਡੀਗੜ ਵਿਖੇ ਜਾਰੀ ਕੀਤੀ ਜਾਵੇਗੀ।Dr. Gurmeet singh Sidhu Book relase samagam

ਡਾ. ਗੁਰਮੀਤ ਸਿੰਘ ਸਿੱਧੂ

ਡਾ. ਗੁਰਮੀਤ ਸਿੰਘ ਸਿੱਧੂ

ਇਸ ਕਿਤਾਬ ਦੇ ਲੇਖਕ ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਮੁੱਖੀ ਅਤੇ ਪ੍ਰੋਫ਼ੈਸਰ ਹਨ।

ਇਸ ਸਮਾਗਮ ਦੇ ਬੁਲਾਰੇ ਸਿੱਖ ਵਿਦਵਾਨ ਅਜਮੇਰ ਸਿੰਘ, ਪੱਤਰਕਾਰ ਜਸਪਾਲ ਸਿੰਘ ਸਿੰਧੂ, ਪੱਤਰਕਾਰ ਕਰਮਜੀਤ ਸਿੰਘ, ਪ੍ਰੋਫੈਸਰ ਮਿਹਰ ਸਿੰਘ ਗਿੱਲ(ਸਾਬਕਾ ਪ੍ਰੋ. ਪੰਜਾਬੀ ਯੂਨੀਵਰਸਿਟੀ ਪਟਿਆਲਾ), ਡਾ. ਗੁਰਬੀਰ ਸਿੰਘ ਖਾਲਸਾ ਕਾਲਜ ਪਟਿਆਲਾ ਹਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,