Site icon Sikh Siyasat News

ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਸ਼ਹੀਦੀ ਦਿਹਾੜੇ ‘ਤੇ ਡਾ. ਸੇਵਕ ਸਿੰਘ ਵਲੋਂ ਦਿੱਤਾ ਭਾਸ਼ਣ (ਵੀਡੀਓ)

15 ਜੁਲਾਈ, 2017 ਨੂੰ ਸਿੱਖ ਸੰਗਤ ਵਲੋਂ ਬਲਾਚੌਰ ਵਿਖੇ ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਸੇਵਕ ਸਿੰਘ ਵਲੋਂ ਦਿੱਤੇ ਗਏ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ (SSN) ਦੇ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version