ਵੀਡੀਓ

ਭਾਈ ਦਲਜੀਤ ਸਿੰਘ ਦੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ” ਬਾਰੇ ਭਾਈ ਸੇਵਕ ਸਿੰਘ

By ਸਿੱਖ ਸਿਆਸਤ ਬਿਊਰੋ

August 02, 2022

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵਲੋਂ ਲਿਖੀ ਗਈ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ” 9 ਜੂਨ 2022 ਨੂੰ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ ਛੇਵੀਂ, ਇਆਲੀ ਕਲਾਂ, ਲੁਧਿਆਣਾ ਵਿਖੇ ਜਾਰੀ ਕੀਤੀ ਗਈ। ਇਸ ਸਮਾਗਮ ਦੌਰਾਨ ਭਾਈ ਸੇਵਕ ਸਿੰਘ ਵੱਲੋਂ ਕਿਤਾਬ ਬਾਰੇ ਸੰਖੇਪ ਰੂਪ ਵਿਚ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਥੇ ਅਸੀਂ ਭਾਈ ਸੇਵਕ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਪਾਠਕਾਂ ਅਤੇ ਦਰਸ਼ਕਾਂ ਲਈ ਸਾਂਝੇ ਕਰ ਰਹੇ ਹਾਂ। ਆਪ ਸੁਣੋ ਅਤੇ ਅਗਾਂਹ ਸਾਂਝੇ ਕਰੋ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: