ਜੀਵਨੀਆਂ

ਡਾ. ਸੇਵਕ ਸਿੰਘ ਸਿੱਖ ਸੰਘਰਸ਼ ਦੇ ਨਾਇਕ ਭਾਈ ਸੁਰਿੰਦਰਪਾਲ ਸਿੰਘ ਨੂੰ ਯਾਦ ਕਰਦੇ ਹੋਏ

By ਸਿੱਖ ਸਿਆਸਤ ਬਿਊਰੋ

August 19, 2017

ਹਥਿਆਰਬੰਦ ਸਿੱਖ ਸੰਘਰਸ਼ ਤੋਂ ਬਾਅਦ ਦੇ ਔਖੇ ਸਮੇਂ ਭਾਈ ਸੁਰਿੰਦਰਪਾਲ ਸਿੰਘ ਵਲੋਂ ਸਿੱਖ ਅਜ਼ਾਦੀ ਦੇ ਸੰਘਰਸ਼ ‘ਚ ਪਾਏ ਯੋਗਦਾਨ ਡਾ. ਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ‘ਚ ਇਹ ਸਾਲਾਨਾ ਪ੍ਰੋਗਰਾਮ 13 ਅਗਸਤ 2017 ਨੂੰ ਹੋਇਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: