ਵੀਡੀਓ » ਸਿੱਖ ਖਬਰਾਂ

ਸਿੱਖ ਸਿਆਸੀ ਕੈਦੀਆਂ ਅਤੇ ਯੂ.ਏ.ਪੀ. ਕਾਨੂੰਨ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਵਿਸ਼ੇਸ਼ ਗੱਲਬਾਤ

August 16, 2017 | By

ਸਿੱਖ ਸਿਆਸੀ ਕੈਦੀਆਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਵਲੋਂ 2 ਅਗਸਤ, 2017 ਨੂੰ ਗੱਲਬਾਤ ਕੀਤੀ ਗਈ। ਇਸ ਗੱਲਬਾਤ ‘ਚ ਭਾਈ ਜਗਤਾਰ ਸਿੰਘ ਹਵਾਰਾ ਦੇ ਚੱਲ ਰਹੇ ਮੁਕੱਦਮਿਆਂ ਦੀ ਮੌਜੂਦਾ ਸਥਿਤੀ ਅਤੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਸਬੰਧ ‘ਚ ਗੱਲਬਾਤ ਕੀਤੀ ਗਈ।

ਇਸ ਵੀਡੀਓ ‘ਚ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਦੁਰਵਰਤੋਂ ਅਤੇ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਬਰਤਾਨਵੀ ਨਾਗਰਿਕ ਜਸਵੰਤ ਸਿੰਘ ਅਜ਼ਾਦ ਦੇ 2012 ਦੇ ਜਲੰਧਰ ‘ਚ ਦਰਜ ਹੋਏ ਮੁਕੱਦਮੇ ਬਾਰੇ ਵੀ ਚਰਚਾ ਕੀਤੀ ਗਈ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,