Site icon Sikh Siyasat News

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਭਾਈ ਅਮਜੇਰ ਸਿੰਘ ਦਾ ਭਾਸ਼ਣ

14 ਨਵੰਬਰ, 2016 ਨੂੰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿੱਖ ਵਿਦਵਾਨ, ਇਤਿਹਾਸਕਾਰ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਵਲੋਂ ਦਿੱਤਾ ਗਿਆ ਭਾਸ਼ਣ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version