ਵੀਡੀਓ

ਸਰਬੱਤ ਦੇ ਭਲੇ ਲਈ ਸਿੱਖ ਦਾ ਅਮਲ

December 6, 2022 | By

 

ਗੁਰੂ ਨਾਨਕ ਪਾਤਸ਼ਾਹ ਦੇ 553 ਪ੍ਰਕਾਸ਼ ਪੁਰਬ ਉੱਤੇ ਗੁਰਦੁਆਰਾ ਪੰਜ ਤੀਰਥ ਲੜੋਆ ‘ਚ 8 ਨਵੰਬਰ 2022 ਨੂੰ ਸਲਾਨਾ ਸਮਾਗਮ ਕਰਵਾਇਆ ਗਿਆ ।
ਇਸ ਸਮਾਗਮ ਦੌਰਾਨ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ ਸਰਬੱਤ ਦੇ ਭਲੇ ਲਈ ਸਿੱਖ ਦਾ ਅਮਲ ਕੀ ਹੋਵੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: