ਖਾਸ ਖਬਰਾਂ » ਚੋਣਵੀਆਂ ਵੀਡੀਓ » ਵੀਡੀਓ » ਸਿੱਖ ਖਬਰਾਂ

ਘੱਲੂਘਾਰਾ ਜੂਨ 1984 ਦੇ ਵੱਖ-ਵੱਖ ਪਹਿਲੂਆਂ ‘ਤੇ ਡਾ. ਕੰਵਲਜੀਤ ਸਿੰਘ ਨਾਲ ਖ਼ਾਸ ਗੱਲਬਾਤ (ਵੀਡੀਓ)

June 22, 2018 | By

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਵਲੋਂ ਸਿੱਖ ਵਿਦਵਾਨ ਡਾ. ਕੰਵਲਜੀਤ ਸਿੰਘ (ਮੁਖੀ, ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨਾਲ ਘੱਲੂਘਾਰਾ ਜੂਨ 1984- ਦਰਬਾਰ ਸਾਹਿਬ ਅਤੇ ਪੰਜਾਬ ਤੇ ਗੁਆਂਢੀ ਸੂਬਿਆਂ ਦੇ ਹੋਰ ਗੁਰਦੁਆਰਾ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੇ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,