ਸਿੱਖ ਖਬਰਾਂ

1984 ਸਿੱਖ ਕਤਲੇਆਮ ਵਿਸ਼ੇ ‘ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੈਮੀਨਾਰ 8 ਨਵੰਬਰ ਨੂੰ

November 7, 2016 | By

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 1984 ਦੇ ਸਿੱਖ ਕਤਲੇਆਮ ਦੇ ਸੰਬੰਧ ‘ਚ ਇਕ ਸੈਮੀਨਾਰ 8 ਨਵੰਬਰ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸ਼ਾਮਲ ਹੋਣਗੇ।

ਇਸ ਸੈਮੀਨਾਰ ‘ਚ “1984: ਅਣਚਿਤਵਿਆ ਕਹਿਰ: ਦੇ ਲਿਖਾਰੀ ਭਾਈ ਅਜਮੇਰ ਸਿੰਘ ਅਤੇ ਗੁਜਰਾਤ ਫਾਈਲਸ ਦੀ ਖੋਜੀ ਪੱਤਰਕਾਰ ਰਾਣਾ ਅੱਯੂਬ ਵੀ ਹਿੱਸਾ ਲੈਣਗੇ।

seminar-on-84-sikh-genocide

ਸੱਦਾ-ਪੱਤਰ

ਇੰਟਰਨੈਟ ‘ਤੇ ਚੱਲਣ ਵਾਲੀ ਖਬਰਾਂ ਦੀ ਵੈਬ ਸਾਈਟ ‘ਸਿੱਖ ਸਿਆਸਤ’ ਦੇ ਸੰਪਾਦਕ ਪਰਮਜੀਤ ਸਿੰਘ ਵਿਚ ਇਸ ਸਮੈਨਾਰ ‘ਚ ਬੁਲਾਰੇ ਵਜੋਂ ਹਿੱਸਾ ਲੈਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Gujarat Files Author Rana Ayyub to Attend Seminar on Sikh Genocide 1984 at Punjabi University on Nov. 8 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,