May 28, 2025 | By ਸਿੱਖ ਸਿਆਸਤ ਬਿਊਰੋ
ਪਿੰਡ ਗੁੰਨੋਪੁਰ ਸੈਦੋਵਾਲ, ਨੇੜੇ ਕਾਹਨੂਵਾਨ, ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਖੇ 25 ਮਈ 2025 ਦਿਨ ਐਤਵਾਰ ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨੇ ਮੌਜੂਦਾ ਬਦਲ ਰਹੇ ਕੌਮਾਂਤਰੀ ਤੇ ਖੇਤਰੀ ਹਾਲਾਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਅਤੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਹ ਵਖਿਆਨ ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।
Related Topics: Global Politics, Kartarpur Corridor, Parmjeet Singh Gazi (editor of Sikh Siyasat News), Sikh Diaspora, Sikhs In Pakistan