Site icon Sikh Siyasat News

ਗੁਰਮਤਿ ਵਿਚ ਹੁਕਮ ਅਤੇ ਨਦਰਿ – ਡਾ. ਸੇਵਕ ਸਿੰਘ ਦੇ ਵਿਚਾਰ ਸੁਣੋ

ਵਿਚਾਰ ਮੰਚ ਸੰਵਾਦ ਵਲੋਂ “ਗੁਰਮਤਿ ਵਿਚ ਹੁਕਮ ਅਤੇ ਨਦਰਿ” ਵਿਸ਼ੇ ਉੱਤੇ ਇਕ ਗੋਸ਼ਟਿ ਮਿਤੀ 4 ਮਾਰਚ, 2019 ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਾਤਿਸ਼ਾਹੀ 10ਵੀਂ, ਪਿੰਡ ਰਤਨ, ਨੇੜੇ ਜੋਧਾਂ-ਮਨਸੂਰਾਂ, ਪੱਖੋਵਾਲ ਸੜਕ, ਜਿਲ੍ਹਾ ਲੁਧਿਆਣਾ, ਪੰਜਾਬ ਵਿਖੇ ਕਰਵਾਈ ਗਈ।

ਇਸ ਦੌਰਾਨ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਡਾ. ਸੇਵਕ ਸਿੰਘ ਅਤੇ ਡਾ. ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਅਸੀਂ ਡਾ. ਸੇਵਕ ਸਿੰਘ ਦੇ ਵਿਚਾਰ ਸਾਂਝੇ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version