ਚੋਣਵੀਆਂ ਵੀਡੀਓ

ਗੁਰੂ ਨਾਨਕ ਜੀ ਦੀ ਸਿੱਖਿਆ ਅਤੇ ਸਾਡਾ ਅਜੋਕਾ ਅਮਲ : ਭਾਈ ਮਨਧੀਰ ਸਿੰਘ

By ਸਿੱਖ ਸਿਆਸਤ ਬਿਊਰੋ

August 23, 2022

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾਂੜੇ ਨੂੰ ਸਮਰਪਿਤ ਇਕ ਵਿਚਾਰ ਸਭਾ ਪੰਥਕ ਫਰੰਟ ਵੱਲੋਂ 8 ਸਤੰਬਰ 2019 ਨੂੰ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ, ਮਜਾਰੀ (ਨੇੜੇ ਬਲਾਚੌਰ) ਵਿਖੇ ਕਰਵਾਈ ਗਈ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ “ਗੁਰੂ ਨਾਨਕ ਜੀ ਦੀ ਸਿੱਖਿਆ ਅਤੇ ਸਾਡਾ ਅਜੋਕਾ ਅਮਲ” ਵਿਸ਼ੇ ਉੱਤੇ ਜੋ ਵਿਚਾਰ ਸਾਂਝੇ ਕੀਤੇ ਗਏ ਸਨ ਉਹ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

*ਉਪਰੋਕਤ ਵੀਡਿਓ ਪਹਿਲਾਂ 13 ਸਤੰਬਰ 2019 ਨੂੰ ਛਾਪੀ ਗਈ ਸੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: