ਆਮ ਖਬਰਾਂ

ਭਾਰਤ ਸਰਕਾਰ ਨੇ ਕਣਕ ਦੇ ਮੁੱਲ ਵਿਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ

October 3, 2018 | By

ਨਵੀਂ ਦਿੱਲੀ: ਭਾਰਤ ਦੀ ਕੇਂਦਰ ਸਰਕਾਰ ਨੇ ਸਾਲ 2018-19 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਂਦਾ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1840 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ ਜੋ 2017-18 ਲਈ 1735 ਰੁਪਏ ਪ੍ਰਤੀ ਕੁਇੰਟਲ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: