April 9, 2022 | By ਸਿੱਖ ਸਿਆਸਤ ਬਿਊਰੋ
ਸਿੱਖ ਯੂਥ ਵਿੰਗ ਬੰਗਲੌਰ ਵੱਲੋਂ “1984 ਜਿਹੀ ਨਸਲਕੁਸ਼ੀ ਮੁੜ ਵਾਪਰਨ ਦਾ ਕੀ ਖਦਸ਼ਾ ਹੈ ਤੇ ਕਿਉਂ?” ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਸ. ਪਰਮਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਵਿਚੋਂ ਪੂਰੀ ਗੱਲਬਾਤ ਦਾ ਚੋਣਵਾ ਨੁਕਤਾ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕਰ ਰਹੇ ਹਾਂ।
Related Topics: Bangalore, Paramjeet Singh Gazi