ਵੀਡੀਓ » ਸਿੱਖ ਖਬਰਾਂ

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਥਕ ਵਿਚਾਰ ਗੋਸ਼ਟੀ ਦਾ ਸਿੱਧਾ ਪ੍ਰਸਾਰਣ

October 21, 2022 | By

ਚੰਡੀਗੜ੍ਹ – ਸਿੱਖ ਸੰਘਰਸ਼ੀ ਸਖਸ਼ੀਅਤਾਂ ਵਲੋਂ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਕਰਕੇ ਗੁਰੂ ਖਾਲਸਾ ਪੰਥ ਦੇ ਸਾਰੇ ਵਰਗਾਂ ਆਈ ਖੜੋਤ ਨੂੰ ਤੋੜਨ ਲਈ, ਚੁਣੌਤੀਆਂ ਦਾ ਹੱਲ ਕੱਢਣ ਲਈ, ਦੁਬਿਧਾ ਦੂਰ ਕਰਨ ਲਈ ਗੁਰਦੁਆਰਾ ਸ਼ਹੀਦ ਗੰਜ, ਸ੍ਰੀ ਅਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਪੰਥਕ ਵਿਚਾਰ ਗੋਸ਼ਟੀ ਦਾ ਸਿੱਧਾ ਪ੍ਰਸਾਰਣ ਵੇਖੋ –

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,