October 7, 2015 | By ਸਿੱਖ ਸਿਆਸਤ ਬਿਊਰੋ
ਲੈਸਟਰ: ਸਿੱਖ ਵਿਦਵਾਨ ਅਤੇ ਲੇਖਕ ਸ੍ਰ. ਅਜਮੇਰ ਸਿੰਘ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੀ ਵਿਚਾਰਾਧਾਰਾ ਅਤੇ ਅਜੌਕੇ ਸਮੇਂ ਵਿੱਚ ਇਸਦੀ ਮਹੱਤਤਾ ‘ਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਬਰਤਾਨੀਆਂ ਵਿੱਚ 9 ਨਵੰਬਰ, 2013 ਨੂੰ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਿੱਖ ਸਿਆਸਤ ਦੇ ਪਾਠਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਲੈਕਚਰ ਦੀ ਵੀਡੀਓੁ ਰਿਕਾਰਡਿੰਗ ਪੇਸ਼ ਕੀਤੀ ਜਾ ਰਹੀ ਹੈ।
ਦੇਖੋ ਸ੍ਰ. ਅਜਮੇਰ ਸਿੰਘ ਦੇ ਲੈਕਚਰ ਦੀ ਪੂਰੀ ਵੀਡੀਓੁ:
***
Related Topics: Ajmer Singh, ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Shaheed Sant Jarnail Singh Bhindranwale)