November 30, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਭਾਰਤ ਦੇ ਸੁਪਰੀਮ ਕੋਰਟ ਨੇ ਅੱਜ ਹੁਕਮ ਦਿੱਤਾ ਹੈ ਕਿ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਸਿਨੇਮਾ ਮਾਲਕਾਂ ਨੂੰ “ਰਾਸ਼ਟਰ ਗੀਤ” ਚਲਾਉਣਾ ਲਾਜ਼ਮੀ ਹੋਵੇਗਾ। “ਗੀਤ” ਚੱਲਣ ਵੇਲੇ ਹਾਲ ‘ਚ ਹਾਜ਼ਰ ਸਾਰੇ ਦਰਸ਼ਕਾਂ ਦਾ ਖੜ੍ਹੇ ਰਹਿਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਉਸ ਵੇਲੇ ਹਾਲ ਦੇ ਦਰਵਾਜ਼ੇ ਬੰਦ ਰੱਖੇ ਜਾਣਗੇ।

ਪ੍ਰਤੀਕਾਤਮਕ ਤਸਵੀਰ
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
India to Enforce Nationalism on Entertainment Seekers: Reflects SC order …
Related Topics: Hindu Groups, Indian Nationalism, Nationalism Debate in India, SCI