Site icon Sikh Siyasat News

ਸਿੱਖਾਂ ਦੀ ਜਸੂਸੀ ਕਰਨ ਵਾਲੇ ਭਾਰਤੀ ਜੋੜੇ ਖਿਲਾਫ ਜਰਮਨੀ ਵਿਚ ਮੁਕਦਮਾ ਸ਼ੁਰੂ ਹੋਇਆ

ਫਰੈਂਕਫਰਟ: ਜਰਮਨੀ ਵਿਚ ਸਿੱਖ ਅਤੇ ਕਸ਼ਮੀਰੀਆਂ ਵਿਰੁਧ ਭਾਰਤੀ ਖੂਫੀਆ ਏਜੰਸੀ ਲਈ ਜਸੂਸੀ ਕਰਨ ਵਾਲੇ ਇਕ ਭਾਰਤੀ ਜੋੜੇ ਖਿਲਾਫ ਵੀਰਵਾਰ (21 ਨਵੰਬਰ) ਨੂੰ ਮੁਕਦਮਾ ਸ਼ੁਰੂ ਹੋ ਗਿਆ।

ਜਰਮਨੀ ਦੀ ਅਦਾਲਤ ਵਿਚ ਭਾਰਤੀ ਏਜੰਸੀਆਂ ਲਈ ਸਿੱਖਾਂ ਦੀ ਜਸੂਸੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਭਾਰਤੀ ਜੋੜਾ

ਮਨਮੋਹਨ ਸਿੰਘ ਅਤੇ ਕੰਵਲਜੀਤ ਕੌਰ ਨਾਮੀ ਮੁਲਜਮਾਂ ਵਿਰੁਧ ਇਹ ਮੁਕਦਮਾਂ ਫਰੈਂਕਫਰਟ ਦੀ ਅਦਾਲਤ ਵਿਚ ਸ਼ੁਰੂ ਹੋਇਆ ਹੈ ਅਤੇ ਦੋਵੇਂ ਭਾਰਤੀ ਖੂਫੀਆ ਏਜੰਸੀ ਰਾਅ ਲਈ ਸਿੱਖਾਂ ਤੇ ਕਸ਼ਮੀਰੀਆਂ ਖਿਲਾਫ ਜਸੂਸੀ ਕਰਨ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਲਈ ਉਨ੍ਹਾਂ ਨੂੰ ਦਸ ਸਾਲ ਤੱਕ ਦੀ ਸਜਾ ਹੋ ਸਕਦੀ ਹੈ।

⊕ ਵਧੇਰੇ ਵਿਸਤਾਰ ਲਈ ਇਹ ਖਬਰ ਅੰਗਰੇਜ਼ੀ ਵਿਚ ਪੜ੍ਹੋ –

R&AW STOOGES GO ON TRIAL IN GERMANY FOR SPYING ON SIKHS

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version