February 23, 2017 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਰਜਕਰਤਾਵਾਂ ਨੇ ਆਪਣੇ ਆਗੂ ਅਭੈ ਚੌਟਾਲਾ ਦੀ ਅਗਵਾਈ ‘ਚ ਸ਼ੰਭੂ ਬਾਰਡਰ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਜਿੱਥੇ ਕਿ ਹਰਿਆਣਾ ਅਤੇ ਪੰਜਾਬ ਦੀ ਪੁਲਿਸ ਨੇ ਨਾਕੇ ਲਾਏ ਹੋਏ ਹਨ। ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਵੀ ਇਸ ਮੌਕੇ ਲਾਈਆਂ ਗਈਆਂ ਹਨ।
Related Topics: Abhay Chautala, SYL, ਐਸ.ਵਾਈ.ਐਲ.