ਵੀਡੀਓ » ਸਿੱਖ ਖਬਰਾਂ

ਭਾਈ ਪੰਥਪ੍ਰੀਤ ਸਿੰਘ ਨਾਲ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਗੱਲਬਾਤ ਕੀਤੀ ਗਈ (ਵੇਖੋ ਵੀਡੀਓੁ)

January 1, 2016 | By

https://www.youtube.com/watch?v=GwqfnVPMMK4

 

 

 

ਚੰਡੀਗੜ੍ਹ: ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਸੰਘਰਸ਼ ਅਤੇ ਸਰਬੱਤ ਖਾਲਸਾ 2015 ਸਬੰਧੀ ਗੱਲਬਾਤ ਕੀਤੀ ਗਈ ਅਤੇ ਬਹੁਤ ਸਾਰੇ ਸਿੱਧੇ-ਸਪੱਸ਼ਟ ਸਵਾਲ ਉਨ੍ਹਾਂ ਨੂੰ ਕੀਤੇ।

ਇਹ ਗੱਲਬਾਤ ਸਰਬੱਤ ਖਾਲਸਾ 2015 ਅਤੇ ਇਸ ਨਾਲ ਸਬੰਧਿਤ ਹੋਰ ਘਟਨਾਵਾਂ ਲਈ ਵੱਖ-ਵੱਖ ਸਿੱਖ ਆਗੂਆਂ ਨਾਲ ਕੀਤੀ ਗਈ ਲੜੀਵਾਰ ਗੱਲਬਾਤ ਦਾ ਇੱਕ ਹਿੱਸਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,