Interview with SGPC Member Karnail Singh Panjoli

ਵੀਡੀਓ

ਸ਼੍ਰੋਮਣੀ ਕਮੇਟੀ, ਅਕਾਲ ਤਖਤ ਸਾਹਿਬ, ਜਥੇਦਾਰਾਂ ਤੇ ਅਕਾਲੀ ਦਲ ਬਾਰੇ ਕਰਨੈਲ ਸਿੰਘ ਪੰਜੌਲੀ ਨਾਲ ਬੇਬਾਕ ਗੱਲਬਾਤ

By ਸਿੱਖ ਸਿਆਸਤ ਬਿਊਰੋ

May 31, 2025

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ। ਇਸ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਨੇ ਪੰਜਵੀ ਮੁਲਾਕਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੌਲੀ ਨਾਲ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲਾਂ ਭਾਈ ਰਣਜੀਤ ਸਿੰਘ (ਪੰਥਕ ਅਕਾਲੀ ਲਹਿਰ), ਭਾਈ ਬਲਦੇਵ ਸਿੰਘ ਵਡਾਲਾ (ਸਿੱਖ ਸਦਭਾਵਨਾ ਦਲ) ਅਤੇ ਭਾਈ ਨਰਾਇਣ ਸਿੰਘ ਚੌੜਾ ਨਾਲ ਮੁਲਾਕਾਤਾਂ ਕੀਤੀਆਂ ਜਾ ਚੁੱਕੀਆਂ ਹਨ। ਇਹਨਾ ਮੁਲਾਕਾਤਾਂ ਪਿੱਛੇ ਅਦਾਰੇ ਦਾ ਮਨੋਰਥ ਵੱਖ-ਵੱਖ ਹਿੱਸਿਆਂ ਦੇ ਪੱਖ ਤੇ ਉਹਨਾ ਦੇ ਵਿਚਾਰਾਂ ਨੂੰ ਜਾਨਣਾ ਹੈ। ਇਹਨਾ ਵਿਚਾਰਾਂ ਨਾਲ ਅਦਾਰੇ ਦਾ ਸਹਿਮਤ ਜਾਂ ਅਸਹਿਮਤ ਹੋਣਾ ਜਰੂਰੀ ਨਹੀਂ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: