ਪੰਜਾਬ ਦੀ ਰਾਜਨੀਤੀ

ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਦੇ ਮਸਲਿਆਂ ਬਾਰੇ ਕੀਤੀ ਗਈ ਖਾਸ ਗੱਲਬਾਤ ਵੇਖੋ

By ਸਿੱਖ ਸਿਆਸਤ ਬਿਊਰੋ

February 13, 2016

ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮਸਲਿਆਂ ਬਾਰੇ ਖਾਸ ਗੱਲਬਾਤ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: