Site icon Sikh Siyasat News

ਕਰਤਾਰ ਪੁਰਿ ਕਰਤਾ ਵਸੈ: ਕਰਤਾਰਪੁਰ ਸਾਹਿਬ – ਮੁੱਢ ਤੋਂ ਹੁਣ ਤੱਕ ਤੇ ਭਵਿੱਖ ‘ਚ (ਹਰਿੰਦਰ ਸਿੰਘ ਯੂ.ਐਸ.ਏ)

ਅੰਮ੍ਰਿਤਸਰ: “ਸੈਂਟਰ ਓਨ ਸਟਡੀਜ਼ ਇਨ ਗੁਰੂ ਗ੍ਰੰਥ ਸਾਹਿਬ”, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ “ਕਰਤਾਰ ਪੁਰਿ ਕਰਤਾ ਵਸੈ – ਕਰਤਾਰਪੁਰ ਸਾਹਿਬ : ਮੁੱਢ ਤੋਂ ਹੁਣ ਤੱਕ ਤੇ ਭਵਿੱਖ ਚ” ਵਿਸ਼ੇ ਉੱਤੇ ਸਿੱਖ ਵਿਚਾਰਕ, ਸਿੱਖਿਅਕ ਤੇ ਕਾਰਕੁੰਨ ਸ. ਹਰਿੰਦਰ ਸਿੰਘ (ਯੂ.ਐਸ.ਏ.) ਦਾ ਇਕ ਵਖਿਆਨ ਮਿਤੀ 28 ਮਾਰਚ, 2019 ਨੂੰ ਕਰਵਾਇਆ ਗਿਆ। ਅਸੀਂ ਉਹ ਵਖਿਆਨ ਇਥੇ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version