ਆਮ ਖਬਰਾਂ » ਖਾਸ ਖਬਰਾਂ » ਵੀਡੀਓ » ਸਿਆਸੀ ਖਬਰਾਂ

ਹੁਰੀਅਤ ਕਾਨਫਰੰਸ ਕਸ਼ਮੀਰ ਦੇ ਬੁਲਾਰੇ ਅਇਆਜ਼ ਅਕਬਰ ਨੇ ਕੀ ਸੁਨੇਹਾ ਦਿੱਤਾ ਪੰਜਾਬ ਦੇ ਲੋਕਾਂ ਨੂੰ; ਵੇਖੋ ਵੀਡੀਓ

December 11, 2015 | By

ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਬੁਲਾਰੇ ਅਇਆਜ਼ ਅਕਬਰ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਤੇ ਇੱਕ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਸਿੱਖ ਸਿਆਸਤ ਨਾਲ ਗੱਲਬਾਤ ਕਰਦਿਆਂ ਕੀ ਕਿਹਾ ਉਸ ਨੂੰ ਤੁਸੀਂ ਇਸ ਵੀਡੀਓ ਵਿੱਚ ਵੇਖ ਸਕਦੇ ਹੋ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,