ਚੋਣਵੀਆਂ ਵੀਡੀਓ

ਕਿਰਤ – ਗੁਰਮਤਿ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਦੇ ਹਵਾਲੇ ਨਾਲ (ਡਾ. ਗੁਰਪ੍ਰੀਤ ਸਿੰਘ)

By ਸਿੱਖ ਸਿਆਸਤ ਬਿਊਰੋ

August 29, 2019

ਇਸ ਮੌਕੇ ਬੋਲਦਿਆਂ ਡਾ. ਗੁਰਪ੍ਰੀਤ ਸਿੰਘ ਨੇ ਕਿਰਤ ਬਾਰੇ ਗੁਰਮਤਿ, ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਦੇ ਨੁਕਤਾ-ਨਜਰ ਤੋਂ ਚਾਨਣਾ ਪਾਇਆ। ਡਾ. ਗੁਰਪ੍ਰੀਤ ਸਿੰਘ ਦੀ ਇਹ ਤਰਕੀਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਪੇਸ਼ ਹੈ ਜੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: