ਵੀਡੀਓ

ਕਰੋਨਾ ਮਹਾਂਮਾਰੀ ਤੋਂ ਬਾਅਦ ਕਿਸ ਤਰ੍ਹਾਂ ਦਾ ਹੋਵੇਗਾ ਸੰਸਾਰ? ਪੰਜਾਬ ਅਤੇ ਸਿੱਖਾਂ ਉੱਤੇ ਪੈਣ ਵਾਲੇ ਸੰਭਾਵੀ ਅਸਰ ਕੀ ਹਨ?

By ਸਿੱਖ ਸਿਆਸਤ ਬਿਊਰੋ

May 14, 2020

ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਜਿੰਦਲ ਸਕੂਲ ਆਫ ਇੰਟਰਨੈਸ਼ਨਲ ਅਫੇਅਰਜ਼ ਦੇ ਨੀਤੀ ਮਾਹਿਰ ਸ. ਤਿ੍ਰਦਿਵੇਸ਼ ਸਿੰਘ ਮੈਣੀ ਨਾਲ ਕਰੋਨਾ ਮਹਾਂਮਾਰੀ ਤੋਂ ਬਾਅਦ ਦੇ ਸੰਭਾਵੀ ਸੰਸਾਰ ਪ੍ਰਬੰਧ ਅਤੇ ਦੱਖਣੀ-ਏਸ਼ੀਆ, ਇਸ ਮਹਾਂਮਾਰੀ ਦੇ ਪੰਜਾਬ ਅਤੇ ਸਿੱਖਾਂ ਉੱਤੇ ਪੈਣ ਵਾਲੇ ਸੰਭਾਵੀ ਅਸਰਾਂ ਬਾਰੇ ਕੀਤੀ ਗਈ ਗੱਲਬਾਤ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: