ਆਮ ਖਬਰਾਂ

ਨਾਭਾ ਜੇਲ੍ਹ ਬ੍ਰੇਕ ਕੇਸ: ਭਾਈ ਮਿੰਟੂ ਸਣੇ 5 ਨੂੰ 9 ਜਨਵਰੀ ਤੱਕ ਨਿਆਇਕ ਹਿਰਾਸਤ ‘ਚ ਭੇਜਿਆ ਗਿਆ

December 26, 2016 | By

ਨਾਭਾ: ਅੱਜ ਪੁਲਿਸ ਰਿਮਾਂਡ ਖਤਮ ਹੋਣ ‘ਤੇ ਨਾਭਾ ਜੇਲ੍ਹ ਬ੍ਰੇਕ ਕੇਸ ਵਿਚ ਪੁਲਿਸ ਵੱਲੋਂ ਹਰਮਿੰਦਰ ਮਿੰਟੂ, ਪਲਵਿੰਦਰ ਭਿੰਦਾ, ਗੁਰਪ੍ਰੀਤ, ਬਿੱਕਰ ਸਿੰਘ ਤੇ ਜਗਤਵੀਰ ਨੂੰ ਡਿਊਟੀ ਮੈਜਿਸਟਰੇਟ ਕਮਲ ਵਰਿੰਦਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਸਾਰਿਆਂ ਨੂੰ 9 ਜਨਵਰੀ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਸਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,