
August 25, 2019 | By ਸਿੱਖ ਸਿਆਸਤ ਬਿਊਰੋ
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਧਰਮ ਯੁੱਧ ਮੋਰਚੇ’ ਬਾਰੇ ਇਕ ਖਾਸ ਸੱਥ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ ਕੇਂਦਰ-ਰਾਜ ਸੰਬੰਧਾਂ ਅਤੇ ਭਾਰਤੀ ਉਪਮਹਾਂਦੀਪ ਵਿਚ ਸੰਘਵਾਦ (ਫੈਡਰਲਇਜ਼ਮ) ਦੇ ਨੁਕਤੇ ਤੋਂ ਧਰਮ ਯੱਧ ਮੋਰਚੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
Related Topics: Dharam Youdh Morcha, Discussion on Sikh Struggle of 1980s-90s, Parmjeet Singh (SikhSiyasat), Parmjeet Singh Gazi, Sikh Struggle, Sikh Struggle for Freedom