ਹਰਵਿੰਦਰ ਸਿੰਘ ਸਰਨਾ (ਫਾਈਲ ਫੋਟੋ)

ਸਿਆਸੀ ਖਬਰਾਂ

ਅਦਾਲਤ ਵਲੋਂ ਸਰਨਾ ਦੀ ਅਗਵਾਈ ਵਾਲੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਭੰਗ, ਚੋਣਾਂ ਕਰਾਉਣ ਦੇ ਹੁਕਮ

By ਸਿੱਖ ਸਿਆਸਤ ਬਿਊਰੋ

November 08, 2017

ਪਟਨਾ ਸਾਹਿਬ: ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਸਬੰਧਤ ਖ਼ਬਰ: ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: