ਵੀਡੀਓ

ਇਸ ਵਾਰ ਦੀਆਂ ਪੰਚਾਇਤੀ ਚੌਣਾਂ ਦਾ ੲੈਜੰਡਾ ਕੀ ਹੋਵੇ, ਗ੍ਰਾਮ ਸਭਾ ਦੀ ਲੋੜ ਕਿਉਂ: ਪੱਤਰਕਾਰ ਹਮੀਰ ਸਿੰਘ

August 22, 2018 | By

ਚੰਡੀਗੜ੍ਹ: ਪੰਜਾਬ ਬਚਾਓ, ਪਿੰਡ ਬਚਾਓ ਕਮੇਟੀ ਵਲੋਂ 29 ਜੁਲਾਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਚਾਇਤੀ ਚੌਣਾਂ: ਪਿੰਡ ਅਤੇ ਗ੍ਰਾਮ ਸਭਾ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ।ਇਹ ਵਿਚਾਰ-ਚਰਚਾ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰਖਕੇ ਕਰਵਾਈ ਗਈ।ਇਸ ਵਿਚਾਰ-ਚਰਚਾ ਵਿੱਚ ਪੱਤਰਕਾਰ ਹਮੀਰ ਸਿੰਘ ਵੱਲੋ ਸਾਂਝੇ ਕੀਤੇ ਵਿਚਾਰਾਂ ਦੀ ਵੀਡੀਓ ਸੁਣੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,