Site icon Sikh Siyasat News

PTC ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਅਧਿਕਾਰਾਂ ਦੇ ਰੋਸ ਵਜੋਂ ਚੰਡੀਗੜ੍ਹ ਵਿਖੇ ਅੱਜ ਪ੍ਰੈਸ ਕਾਨਫਰੰਸ

ਸਿੱਖ ਵਿਚਾਰ ਮੰਚ

ਚੰਡੀਗੜ੍ਹ: PTC ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਵਿਚ ਵਿਦਵਾਨ ਸ. ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ  ਢਿੱਲੋਂ, ਡਾ. ਪਿਆਰੇ ਲਾਲ ਗਰਗ, ਰਜਿੰਦਰ ਸਿੰਘ ਖਾਲਸਾ, ਜਸਪਾਲ ਸਿੰਘ ਸਿੱਧੂ (ਸੀਨੀਅਰ ਪੱਤਰਕਾਰ), ਕੰਵਰ ਸੰਧੂ (ਐੱਮ.ਐੱਲ.ਏ) ਅਤੇ  ਗੁਰਪ੍ਰੀਤ ਸਿੰਘ ਆਦਿ ਬੁੱਧੀਜੀਵੀ ਸ਼ਾਮਿਲ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version